- Популярные видео
- Авто
- Видео-блоги
- ДТП, аварии
- Для маленьких
- Еда, напитки
- Животные
- Закон и право
- Знаменитости
- Игры
- Искусство
- Комедии
- Красота, мода
- Кулинария, рецепты
- Люди
- Мото
- Музыка
- Мультфильмы
- Наука, технологии
- Новости
- Образование
- Политика
- Праздники
- Приколы
- Природа
- Происшествия
- Путешествия
- Развлечения
- Ржач
- Семья
- Сериалы
- Спорт
- Стиль жизни
- ТВ передачи
- Танцы
- Технологии
- Товары
- Ужасы
- Фильмы
- Шоу-бизнес
- Юмор
Amritpal Singh | MP Amritpal Singh ਤੋਂ ਹਟੀ NSA, ਭਲਕੇ ਅਜਨਾਲਾ Case 'ਚ ਹੋਵੇਗੀ ਪੇਸ਼ੀ | OneIndia Punjabi
#amritpalsingh #nsa #ajnalacase
ਅੰਮ੍ਰਿਤਪਾਲ ਸਿੰਘ 'ਤੇ ਲੱਗੇ NSA ਦੀ ਮਿਆਦ ਅੱਜ ਖ਼ਤਮ ਹੋ ਗਈ ਹੈ | ਜਿਸ ਤੋਂ ਬਾਅਦ ਕਾਨੂੰਨੀ ਪ੍ਰਕਿਰਿਆ ਹੋਰ ਤੇਜ਼ ਹੋ ਗਈ ਹੈ। ਹੁਣ ਕੱਲ੍ਹ ਉਨ੍ਹਾਂ ਦੀ ਅਜਨਾਲਾ ਦੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਣੀ ਹੈ । ਇਸ ਮਾਮਲੇ ਬਾਰੇ ਵੱਡੀ ਜਾਣਕਾਰੀ ਦਿੰਦਿਆਂ, ਉਨ੍ਹਾਂ ਦੇ ਵਕੀਲ ਐਡਵੋਕੇਟ ਰੀਤੂਰਾਜ ਸਿੰਘ ਨੇ ਦੱਸਿਆ ਕਿ NSA ਖਤਮ ਹੋਣ ਦੇ ਤੁਰੰਤ ਬਾਅਦ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਰਿਟ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਰਿਟ ਵਿੱਚ ਮੰਗ ਕੀਤੀ ਗਈ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਵਿੱਚ ਰਹਿੰਦੇ ਹੋਏ ਹੀ ਇੱਕ ਖਾਸ ਮਾਮਲੇ ਵਿੱਚ ਇਨਵੈਸਟੀਗੇਸ਼ਨ ਲਈ ਜੋੜਿਆ ਜਾਵੇ। ਇਹ ਮਾਮਲਾ 39 ਨੰਬਰ FIR ਨਾਲ ਸੰਬੰਧਿਤ ਹੈ, ਜੋ ਕਿ ਗੰਭੀਰ ਧਾਰਾ ਭਾਰਤੀ ਦੰਡ ਸੰਹਿਤਾ ਧਾਰਾ 307 ਹੇਠ ਦਰਜ ਕੀਤੀ ਗਈ ਸੀ। ਇਸ FIR ਵਿੱਚ ਅੰਮ੍ਰਿਤਪਾਲ ਸਿੰਘ ਦੇ ਨਾਲ ਨਾਲ ਉਨ੍ਹਾਂ ਦੇ ਨਜ਼ਦੀਕੀ ਸਾਥੀ ਪੱਪਲਪ੍ਰੀਤ ਸਿੰਘ ਅਤੇ ਹੋਰ ਕਈ ਲੋਕਾਂ ਦੇ ਨਾਮ ਵੀ ਸ਼ਾਮਲ ਹਨ। ਹਾਈ ਕੋਰਟ ਵੱਲੋਂ ਇਸ ਰਿਟ ਨੂੰ ਸਵੀਕਾਰ ਕਰ ਲਿਆ ਗਿਆ, ਜਿਸ ਤੋਂ ਬਾਅਦ ਪੰਜਾਬ ਪੁਲਿਸ ਦੀ ਇੱਕ ਖਾਸ ਟੀਮ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਵਿੱਚ ਪਹੁੰਚ ਚੁੱਕੀ ਹੈ। ਜਿੱਥੇ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਹੋਵੇਗੀ ਹਾਲਾਂਕਿ ਉਹਨਾਂ ਨੂੰ ਡਿਬਰੂਗੜ੍ਹ ਜੇਲ੍ਹ 'ਚ ਹੀ ਨਜ਼ਰਬੰਦ ਰੱਖਿਆ ਜਾਵੇਗਾ | ਦੱਸਣਯੋਗ ਹੈ ਕਿ ਇਸੇ ਮਾਮਲੇ ਵਿੱਚ ਉਨ੍ਹਾਂ ਦੇ ਬਾਕੀ ਸਾਥੀਆਂ ਦੀ ਪੇਸ਼ੀ ਪਹਿਲਾਂ ਹੀ ਹੋ ਚੁੱਕੀ ਹੈ, ਤੇ ਹੁਣ ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਵੇਗੀ ।
Видео Amritpal Singh | MP Amritpal Singh ਤੋਂ ਹਟੀ NSA, ਭਲਕੇ ਅਜਨਾਲਾ Case 'ਚ ਹੋਵੇਗੀ ਪੇਸ਼ੀ | OneIndia Punjabi канала Oneindia Punjabi

latest news of punjab punjab today news today news punjab update one india punjabi farmer protest punjab news punjabi news news punjab punjab latest news punjab news live punjab news today punjab live punjab news punjabi news live punjab govt chandigarh news punjab government punjab news tv punjab police canadanews #americanews bhagwant mann navjot sidhu raja warring aam admi party sgpc sikh protest sikh usa sikh canada sikh golden temple
Комментарии отсутствуют
Информация о видео
22 апреля 2026 г. 17:19:29
00:02:07
Другие видео канала