- Популярные видео
- Авто
- Видео-блоги
- ДТП, аварии
- Для маленьких
- Еда, напитки
- Животные
- Закон и право
- Знаменитости
- Игры
- Искусство
- Комедии
- Красота, мода
- Кулинария, рецепты
- Люди
- Мото
- Музыка
- Мультфильмы
- Наука, технологии
- Новости
- Образование
- Политика
- Праздники
- Приколы
- Природа
- Происшествия
- Путешествия
- Развлечения
- Ржач
- Семья
- Сериалы
- Спорт
- Стиль жизни
- ТВ передачи
- Танцы
- Технологии
- Товары
- Ужасы
- Фильмы
- Шоу-бизнес
- Юмор
NSA ਹਿਰਾਸਤ ਖਤਮ ਹੋਣ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖਬਰ #punjabinews #bhaiamritpalsingh #nsa
ਪੰਜਾਬ ਪੁਲਿਸ ਨੇ ਅਜਨਾਲਾ ਅਦਾਲਤ ਤੋਂ ਅੰਮ੍ਰਿਤਪਾਲ ਸਿੰਘ ਲਈ ਪ੍ਰੋਡਕਸ਼ਨ ਵਾਰੰਟ ਪ੍ਰਾਪਤ ਕੀਤਾ ਹੈ। 23 ਅਪ੍ਰੈਲ ਲਈ ਪ੍ਰੋਡਕਸ਼ਨ ਵਾਰੰਟ ਮਿਲਿਆ ਹੈ। ਪੰਜਾਬ ਪੁਲਿਸ ਨੇ ਐਫਆਈਆਰ ਨੰਬਰ 39 ਦੇ ਸਬੰਧ ਵਿੱਚ ਅਜਨਾਲਾ ਅਦਾਲਤ ਵਿੱਚ ਪਹੁੰਚ ਕੀਤੀ ਸੀ।
ਅੰਮ੍ਰਿਤਪਾਲ ਸਿੰਘ ਦੀ NSA ਹਿਰਾਸਤ (Amritpal Singh NSA detention) ਅੱਜ ਖਤਮ ਹੋ ਰਹੀ ਹੈ।
ਪੰਜਾਬ ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਡਿਬਰੂਗੜ੍ਹ ਪਹੁੰਚ ਗਈ ਹੈ।
ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਐਕਟ (NSA) ਹਿਰਾਸਤ ਅੱਜ 22 ਅਪ੍ਰੈਲ 2026 ਨੂੰ ਖਤਮ ਹੋ ਰਹੀ ਹੈ।
ਤਰਾਂ ਅਨੁਸਾਰ ਫਰਵਰੀ 2023 ਦੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਇੱਕ ਟੀਮ ਪਹਿਲਾਂ ਹੀ ਡਿਬਰੂਗੜ੍ਹ ਵਿੱਚ ਮੌਜੂਦ ਹੈ।
Видео NSA ਹਿਰਾਸਤ ਖਤਮ ਹੋਣ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖਬਰ #punjabinews #bhaiamritpalsingh #nsa канала Punjabi News Post

Комментарии отсутствуют
Информация о видео
22 апреля 2026 г. 17:07:26
00:00:07
Другие видео канала