Загрузка страницы

three new criminal laws| ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਰਹੇ, ਜਾਣੋ, ਕੀ ਖ਼ਾਸ ?

three new criminal laws| ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਰਹੇ, ਜਾਣੋ, ਕੀ ਖ਼ਾਸ ?

#threenewcriminallaws #newcriminallaws #BharatiyaNyayaSanhita #BharatiyaNagarikSurakshaSanhita #BharatiyaSakshyaAdhiniyam #ABPSanjha #ABPLIVE

ਤਿੰਨ ਨਵੇਂ ਅਪਰਾਧਿਕ ਕਾਨੂੰਨ 1 ਜੁਲਾਈ ਤੋਂ ਦੇਸ਼ ਭਰ ’ਚ ਲਾਗੂ ਹੋਣਗੇ ਜਿਸ ਨਾਲ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ’ਚ ਵੱਡੇ ਪੱਧਰ ’ਤੇ ਤਬਦੀਲੀ ਆਵੇਗੀ ਅਤੇ ਬਸਤੀਵਾਦੀ ਸਮੇਂ ਦੇ ਕਾਨੂੰਨਾਂ ਦਾ ਅੰਤ ਹੋ ਜਾਵੇਗਾ, ਨਵੇਂ ਕਾਨੂੰਨਾਂ ਨਾਲ ਇੱਕ ਆਧੁਨਿਕ ਨਿਆਂ ਪ੍ਰਣਾਲੀ ਸਥਾਪਤ ਹੋਵੇਗੀ ਜਿਸ ਵਿੱਚ ‘ਜ਼ੀਰੋ ਐੱਫਆਈਆਰ’, ਪੁਲੀਸ ’ਚ ਆਨਲਾਈਨ ਸ਼ਿਕਾਇਤ ਦਰਜ ਕਰਾਉਣਾ, ‘ਐੱਸਐੱਮਐੱਸ’ਰਾਹੀਂ ਸੰਮਨ ਭੇਜਣ ਜਿਹੇ ਇਲੈਕਟ੍ਰੌਨਿਕ ਮਾਧਿਅਮਾਂ ਅਤੇ ਸਾਰੇ ਗੰਭੀਰ ਅਪਰਾਧਾਂ ਵਾਲੇ ਘਟਨਾ ਸਥਾਨ ਦੀ ਲਾਜ਼ਮੀ ਵੀਡੀਓਗ੍ਰਾਫੀ ਜਿਹੀਆਂ ਮੱਦਾਂ ਸ਼ਾਮਲ ਹੋਣਗੀਆਂ, ਨਵੇਂ ਕਾਨੂੰਨਾਂ ਤਹਿਤ ਅਪਰਾਧਿਕ ਮਾਮਲਿਆਂ ’ਚ ਫ਼ੈਸਲਾ ਮੁਕੱਦਮਾ ਪੂਰਾ ਹੋਣ ਦੇ 45 ਦਿਨ ਅੰਦਰ ਆਵੇਗਾ ਅਤੇ ਪਹਿਲੀ ਸੁਣਵਾਈ ਦੇ 60 ਦਿਨ ਅੰਦਰ ਦੋਸ਼ ਤੈਅ ਕੀਤੇ ਜਾਣਗੇ। ਜਬਰ ਜਨਾਹ ਪੀੜਤਾਂ ਦਾ ਬਿਆਨ ਹੁਣ ਮਹਿਲਾ ਪੁਲੀਸ ਅਧਿਕਾਰੀ ਉਸ ਦੇ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਦੀ ਹਾਜ਼ਰੀ ’ਚ ਦਰਜ ਕਰੇਗੀ ਅਤੇ ਮੈਡੀਕਲ ਰਿਪੋਰਟ ਸੱਤ ਦਿਨ ਅੰਦਰ ਦੇਣੀ ਹੋਵੇਗੀ। ਨਵੇਂ ਕਾਨੂੰਨਾਂ ’ਚ ਸੰਗਠਿਤ ਅਪਰਾਧਾਂ ਤੇ ਅਤਿਵਾਦੀ ਗਤੀਵਿਧੀਆਂ ਨੂੰ ਪਰਿਭਾਸ਼ਤ ਕੀਤਾ ਗਿਐ, ਰਾਜ ਧਰੋਹ ਦੀ ਥਾਂ ਦੇਸ਼ ਧਰੋਹ ਲਿਆਂਦਾ ਗਿਐ ਅਤੇ ਸਾਰੀਆਂ ਤਲਾਸ਼ੀਆਂ ਤੇ ਜ਼ਬਤੀਆਂ ਦੀ ਕਾਰਵਾਈ ਦੀ ਵੀਡੀਓਗ੍ਰਾਫੀ ਕਰਾਉਣੀ ਲਾਜ਼ਮੀ ਕੀਤੀ ਗਈ ਐ ਮਹਿਲਾਵਾਂ ਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਦਾ ਇੱਕ ਨਵਾਂ ਅਧਿਆਏ ਜੋੜਿਆ ਗਿਐ ਕਿਸੇ ਬੱਚੇ ਨੂੰ ਖਰੀਦਣਾ ਤੇ ਵੇਚਣਾ ਗੰਭੀਰ ਅਪਰਾਧ ਬਣਾਇਆ ਗਿਐ, 
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Видео three new criminal laws| ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਰਹੇ, ਜਾਣੋ, ਕੀ ਖ਼ਾਸ ? канала ABP Sanjha
Показать
Комментарии отсутствуют
Введите заголовок:

Введите адрес ссылки:

Введите адрес видео с YouTube:

Зарегистрируйтесь или войдите с
Информация о видео
1 июля 2024 г. 8:36:56
00:07:28
Другие видео канала
Punjab Mail Bulletin - 1 AugustPunjab Mail Bulletin - 1 AugustHappy Raikoti Exclusive Interview | New Song Shooting | Ballie Batth | ABP SanjhaHappy Raikoti Exclusive Interview | New Song Shooting | Ballie Batth | ABP SanjhaGiani Harpreet Singh| ਤੀਰਥ ਅਸਥਾਨਾਂ ਨੂੰ ਲੈ ਕੇ ਕੀ ਬੋਲੇ ਜਥੇਦਾਰ ?Giani Harpreet Singh| ਤੀਰਥ ਅਸਥਾਨਾਂ ਨੂੰ ਲੈ ਕੇ ਕੀ ਬੋਲੇ ਜਥੇਦਾਰ ?Ludhiana ਦੇ ਪਿੰਡ ਨੂਰਪੁਰ ਬੇਟ 'ਚ Triple MurderLudhiana ਦੇ ਪਿੰਡ ਨੂਰਪੁਰ ਬੇਟ 'ਚ Triple MurderBhagwant Mann| 'ਇੱਕ ਵਿਹਲਾ ਹੋ ਗਿਆ ਇੱਕ 13 ਤਰੀਕ ਨੂੰ ਵਿਹਲਾ ਹੋ ਜਾਵੇਗਾ'Bhagwant Mann| 'ਇੱਕ ਵਿਹਲਾ ਹੋ ਗਿਆ ਇੱਕ 13 ਤਰੀਕ ਨੂੰ ਵਿਹਲਾ ਹੋ ਜਾਵੇਗਾ'Three arrested| ਲੁਧਿਆਣਾ 'ਚ ਪੁਲਿਸ ਨੇ 3 ਸੱਟੇਬਾਜ਼ਾਂ ਨੂੰ ਕੀਤਾ ਕਾਬੂThree arrested| ਲੁਧਿਆਣਾ 'ਚ ਪੁਲਿਸ ਨੇ 3 ਸੱਟੇਬਾਜ਼ਾਂ ਨੂੰ ਕੀਤਾ ਕਾਬੂRain| ਸਵੇਰ ਸਮੇਂ ਕਈ ਥਾਵਾਂ 'ਤੇ ਭਾਰੀ ਮੀਂਹ, ਗਰਮੀ ਤੋਂ ਰਾਹਤRain| ਸਵੇਰ ਸਮੇਂ ਕਈ ਥਾਵਾਂ 'ਤੇ ਭਾਰੀ ਮੀਂਹ, ਗਰਮੀ ਤੋਂ ਰਾਹਤHarsimrat Badal | ਕਿਸਾਨਾਂ ਲਈ ਸੰਸਦ 'ਚ ਗੱਜੀ ਬੀਬਾ ਬਾਦਲHarsimrat Badal | ਕਿਸਾਨਾਂ ਲਈ ਸੰਸਦ 'ਚ ਗੱਜੀ ਬੀਬਾ ਬਾਦਲRaghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇRaghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇMP Meet Hayer |'ਯੁੱਧ ਦੇ ਮੈਦਾਨ ਤੋਂ ਲੈ ਕੇ ਖੇਡ ਦੇ ਮੈਦਾਨ ਤੱਕ ਪੰਜਾਬੀ'MP Meet Hayer |'ਯੁੱਧ ਦੇ ਮੈਦਾਨ ਤੋਂ ਲੈ ਕੇ ਖੇਡ ਦੇ ਮੈਦਾਨ ਤੱਕ ਪੰਜਾਬੀ'Intruder killed| ਪਾਕਿਸਤਾਨੀ ਘੁਸਪੈਠੀਆ ਢੇਰ, ਭਾਰਤ ਅੰਦਰ ਹੋ ਰਿਹਾ ਸੀ ਦਾਖਿਲIntruder killed| ਪਾਕਿਸਤਾਨੀ ਘੁਸਪੈਠੀਆ ਢੇਰ, ਭਾਰਤ ਅੰਦਰ ਹੋ ਰਿਹਾ ਸੀ ਦਾਖਿਲFRONT FOOT FULL BULLETINFRONT FOOT FULL BULLETINBikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Ravneet bittu on CM Mannl | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਵੋਟਾਂ ਲਈ ਗਲੀ ਗਲੀ ਫ਼ਿਰ ਰਹੇ'Ravneet bittu on CM Mannl | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਵੋਟਾਂ ਲਈ ਗਲੀ ਗਲੀ ਫ਼ਿਰ ਰਹੇ'PUNJAB NEWS | ਪੰਜਾਬ ਦੀਆਂ ਸਾਰੀਆਂ ਵੱਡੀਆਂ ਖ਼ਬਰਾਂPUNJAB NEWS | ਪੰਜਾਬ ਦੀਆਂ ਸਾਰੀਆਂ ਵੱਡੀਆਂ ਖ਼ਬਰਾਂPunjab Mail Bulletin - 10 OctPunjab Mail Bulletin - 10 OctPUNJAB MAIL BULLETIN - ABP SANJHAPUNJAB MAIL BULLETIN - ABP SANJHAHathras Stampede | ਭਗਦੜ ਦੌਰਾਨ 100 ਦੇ ਕਰੀਬ ਲੋਕਾਂ ਦੀ ਮੌXXਤ, ਜਿੰਮੇਵਾਰ ਕੌਣ ? |#shortsHathras Stampede | ਭਗਦੜ ਦੌਰਾਨ 100 ਦੇ ਕਰੀਬ ਲੋਕਾਂ ਦੀ ਮੌXXਤ, ਜਿੰਮੇਵਾਰ ਕੌਣ ? |#shortsPakistani intruder| ਪਾਕਿਸਤਾਨੀ ਘੁਸਪੈਠੀਆ ਢੇਰ, ਲੱਗੀਆਂ ਤਿੰਨ ਗੋਲੀਆਂPakistani intruder| ਪਾਕਿਸਤਾਨੀ ਘੁਸਪੈਠੀਆ ਢੇਰ, ਲੱਗੀਆਂ ਤਿੰਨ ਗੋਲੀਆਂRohit Sharma ਨੇ T-20 ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ  | T-20 World Cup |#shortsRohit Sharma ਨੇ T-20 ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ | T-20 World Cup |#shortsCabinet Minister Balkar Singh Attack : ਮੰਤਰੀ ਬਲਕਾਰ ਸਿੰਘ ਦੇ ਕਾਫ਼ਲੇ 'ਤੇ ਹਮਲਾ, ਚੱਲੇ ਇੱਟਾਂ ਰੋੜੇCabinet Minister Balkar Singh Attack : ਮੰਤਰੀ ਬਲਕਾਰ ਸਿੰਘ ਦੇ ਕਾਫ਼ਲੇ 'ਤੇ ਹਮਲਾ, ਚੱਲੇ ਇੱਟਾਂ ਰੋੜੇ
Яндекс.Метрика