Загрузка...

ਅਮਰੀਕਾ 'ਚ ਬਜ਼ੁਰਗ ਸਿੱਖ ਡਰਾਈਵਰ ਦੀ ਕੁੱਟਮਾਰ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ, #punjabinews

ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਨਿਊਯਾਰਕ ਸ਼ਹਿਰ 'ਚ ਵਾਪਰੀ ਇਸ ਘਟਨਾ ਨੇ ਸਿੱਖ ਭਾਈਚਾਰੇ 'ਚ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ। ਇੱਕ ਅਫ਼ਰੀਕੀ-ਅਮਰੀਕੀ ਵਿਅਕਤੀ ਵੱਲੋਂ ਇੱਕ ਬਜ਼ੁਰਗ ਸਿੱਖ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਹੈ, ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਦੱਸੀ ਜਾ ਰਹੀ ਹੈ। ਘਟਨਾ ਦਾ ਪਤਾ ਲੱਗਣ 'ਤੇ ਅਮਰੀਕਾ ਵਿਚ ਵੱਸਦੇ ਸਿੱਖ ਭਾਈਚਾਰੇ 'ਚ (Sikhs inj USA) ਰੋਸ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ।
#punjabinewspost #punjabinews #sikhsinusa #driverbeatingnews #USA #driver #sikhdriver #driverinusa #americanews

Видео ਅਮਰੀਕਾ 'ਚ ਬਜ਼ੁਰਗ ਸਿੱਖ ਡਰਾਈਵਰ ਦੀ ਕੁੱਟਮਾਰ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ, #punjabinews канала Punjabi News Post
Яндекс.Метрика
Все заметки Новая заметка Страницу в заметки
Страницу в закладки Мои закладки
На информационно-развлекательном портале SALDA.WS применяются cookie-файлы. Нажимая кнопку Принять, вы подтверждаете свое согласие на их использование.
О CookiesНапомнить позжеПринять